Versions
PAV ਨਾ ਕਿਸੇ ਕੋਲੋਂ ਮੁਖਤ ਰੋਟੀ ਖਾਧੀ ਸਗੋਂ ਮਿਹਨਤ ਪੋਹਰਿਆ ਨਾਲ ਰਾਤ ਦਿਨ ਕੰਮ ਧੰਦਾ ਕਰਦੇ ਸਾਂ ਭਈ ਤੁਹਾਡੇ ਵਿੱਚੋਂ ਕਿਸੇ ਉੱਤੇ ਭਾਰੂ ਨਾ ਹੋਈਏ
ERVPA ਅਤੇ ਜਦੋਂ ਵੀ ਅਸੀਂ ਕਿਸੇ ਦੂਸਰੇ ਵਿਅਕਤੀ ਦਾ ਭੋਜਨ ਖਾਧਾ ਅਸੀਂ ਹਮੇਸ਼ਾ ਉਸਦੀ ਕੀਮਤ ਦਿੱਤੀ, ਅਸੀਂ ਸਖਤ ਮਿਹਨਤ ਕੀਤੀ ਤਾਂ ਜੋ ਅਸੀਂ ਤੁਹਾਡੇ ਕਿਸੇ ਲਈ ਵੀ ਕਸ਼ਟ ਦਾ ਕਾਰਣ ਨਾ ਬਣੀਏ। ਅਸੀਂ ਲਗਭਗ ਦਿਨ ਰਾਤ ਕੰਮ ਕਰਦੇ ਰਹੇ।
IRVPA ਅਤੇ ਜਦੋਂ ਵੀ ਅਸੀਂ ਕਿਸੇ ਦੂਸਰੇ ਵਿਅਕਤੀ ਦਾ ਭੋਜਨ ਖਾਧਾ ਅਸੀਂ ਹਮੇਸ਼ਾਂ ਉਸ ਦੀ ਕੀਮਤ ਦਿੱਤੀ, ਅਸੀਂ ਸਖ਼ਤ ਮਿਹਨਤ ਕੀਤੀ ਤਾਂ ਜੋ ਅਸੀਂ ਤੁਹਾਡੇ ਕਿਸੇ ਲਈ ਵੀ ਕਸ਼ਟ ਦਾ ਕਾਰਨ ਨਾ ਬਣੀਏ। ਅਸੀਂ ਲੱਗਭਗ ਦਿਨ ਰਾਤ ਕੰਮ ਕਰਦੇ ਰਹੇ।