Versions
PAV ਅਤੇ ਉਹ ਨੇ ਉਜਾੜ ਵਿੱਚ ਬੁਰਜ ਬਣਾਏ ਅਤੇ ਬਹੁਤ ਸਾਰੇ ਤਲਾ ਪੁਟਵਾਏ ਕਿਉਂ ਜੋ ਬੇਟ ਵਿੱਚ ਤੇ ਮਦਾਨ ਵਿੱਚ ਉਸ ਦੇ ਬਹੁਤ ਸਾਰੇ ਡੰਗਰ ਸਨ ਅਤੇ ਪਹਾੜਾਂ ਵਿੱਚ ਅਤੇ ਉਪਜਾਊ ਖੇਤਾਂ ਵਿੱਚ ਉਹ ਦੇ ਹਾਲੀ ਅਤੇ ਮਾਲੀ ਸਨ ਕਿਉਂ ਜੋ ਖੇਤੀ ਵਾੜੀ ਉਹ ਨੂੰ ਬਹੁਤ ਪਸੰਦ ਸੀ।।
IRVPA ਅਤੇ ਉਹ ਨੇ ਉਜਾੜ ਵਿੱਚ ਬੁਰਜ ਬਣਾਏ ਅਤੇ ਬਹੁਤ ਸਾਰੇ ਤਲਾਬ ਪੁਟਵਾਏ ਕਿਉਂ ਜੋ ਬੇਟ ਵਿੱਚ ਤੇ ਮੈਦਾਨ ਵਿੱਚ ਉਸ ਦੇ ਬਹੁਤ ਸਾਰੇ ਡੰਗਰ ਸਨ ਅਤੇ ਪਹਾੜਾਂ ਵਿੱਚ ਅਤੇ ਉਪਜਾਊ ਖੇਤਾਂ ਵਿੱਚ ਉਹ ਦੇ ਹਾਲ੍ਹੀ ਅਤੇ ਮਾਲੀ ਸਨ ਕਿਉਂ ਜੋ ਖੇਤੀ ਵਾੜੀ ਉਹ ਨੂੰ ਬਹੁਤ ਪਸੰਦ ਸੀ।