Versions
PAV ਅਤੇ ਅਜ਼ਰਯਾਹ ਪਰਧਾਨ ਜਾਜਕ ਅਰ ਸਾਰੇ ਜਾਜਕਾਂ ਨੇ ਉਹ ਨੂੰ ਤੱਕਿਆ ਅਤੇ ਵੇਖੋ, ਉਹ ਦੇ ਮੱਥੇ ਉੱਤੇ ਕੋੜ੍ਹ ਨਿੱਕਲਿਆ ਹੋਇਆ ਸੀ ਸੋ ਉਹਨੂੰ ਛੇਤੀ ਉੱਥੋਂ ਕੱਢਿਆ ਸਗੋਂ ਉਹ ਨੇ ਆਪ ਹੀ ਬਾਹਰ ਜਾਣ ਵਿੱਚ ਛੇਤੀ ਕੀਤੀ ਕਿਉਂ ਜੋ ਯਹੋਵਾਹ ਦੀ ਮਾਰ ਉਹ ਨੂੰ ਪੈ ਰਹੀ ਸੀ
IRVPA ਅਤੇ ਅਜ਼ਰਯਾਹ ਪ੍ਰਧਾਨ ਜਾਜਕ ਅਤੇ ਸਾਰੇ ਜਾਜਕਾਂ ਨੇ ਉਹ ਨੂੰ ਤੱਕਿਆ ਅਤੇ ਵੇਖੋ, ਉਹ ਦੇ ਮੱਥੇ ਉੱਤੇ ਕੋੜ੍ਹ ਨਿੱਕਲਿਆ ਹੋਇਆ ਸੀ ਸੋ ਉਹ ਨੂੰ ਛੇਤੀ ਉੱਥੋਂ ਕੱਢਿਆ ਸਗੋਂ ਉਹ ਨੇ ਆਪ ਹੀ ਬਾਹਰ ਜਾਣ ਵਿੱਚ ਛੇਤੀ ਕੀਤੀ ਕਿਉਂ ਜੋ ਯਹੋਵਾਹ ਦੀ ਮਾਰ ਉਹ ਨੂੰ ਪੈ ਰਹੀ ਸੀ