Versions
PAV ਅਤੇ ਯਿਮਨਾਹ ਦਾ ਪੁੱਤ੍ਰ ਕੋਰੇ ਲੇਵੀ ਪਰਮੇਸ਼ੁਰ ਦੇ ਭਵਨ ਦੇ ਪੂਰਬੀ ਫਾਟਕ ਉੱਤੇ ਦਰਬਾਨ ਸੀ ਉਹ ਪਰਮੇਸ਼ੁਰ ਦੀਆਂ ਖੁਸ਼ੀ ਦੀਆਂ ਭੇਟਾਂ ਉੱਤੇ ਮੁਕੱਰਰ ਸੀ ਤਾਂ ਜੋ ਉਹ ਯਹੋਵਾਹ ਦੀਆਂ ਚੁੱਕਣ ਦੀਆਂ ਭੇਟਾਂ ਅਤੇ ਅੱਤ ਪਵਿੱਤਰ ਚੀਜ਼ਾਂ ਵੰਡਣ ਲਈ ਹੋਵੇ
IRVPA ਅਤੇ ਯਿਮਨਾਹ ਦਾ ਪੁੱਤਰ ਕੋਰੇ ਲੇਵੀ ਪਰਮੇਸ਼ੁਰ ਦੇ ਭਵਨ ਦੇ ਪੂਰਬੀ ਫਾਟਕ ਉੱਤੇ ਦਰਬਾਨ ਸੀ ਉਹ ਪਰਮੇਸ਼ੁਰ ਦੀਆਂ ਖੁਸ਼ੀ ਦੀਆਂ ਭੇਟਾਂ ਉੱਤੇ ਨਿਯੁਕਤ ਸੀ ਤਾਂ ਜੋ ਉਹ ਯਹੋਵਾਹ ਦੀਆਂ ਚੁੱਕਣ ਦੀਆਂ ਭੇਟਾਂ ਅਤੇ ਅੱਤ ਪਵਿੱਤਰ ਚੀਜ਼ਾਂ ਵੰਡਣ ਲਈ ਹੋਵੇ