Versions
PAV ਉਸ ਨੇ ਆਪਣੇ ਮਾਲ ਵਿੱਚੋਂ ਪਾਤਸ਼ਾਹੀ ਹਿੱਸਾ ਹੋਮ ਬਲੀਆਂ ਲਈ ਅਰ ਸਵੇਰ ਅਤੇ ਸ਼ਾਮਾਂ ਦੀਆਂ ਹੋਮ ਬਲੀਆਂ ਅਰ ਸਬਤਾਂ ਅਰ ਅਮੱਸਿਆਂ ਅਰ ਮਿਥੇ ਹੋਏ ਪਰਬਾਂ ਦੀਆਂ ਹੋਮ ਬਲੀਆਂ ਲਈ ਮੁਕਰੱਰ ਕੀਤਾ ਜਿਵੇਂ ਯਹੋਵਾਹ ਬਿਵਸਥਾ ਵਿੱਚ ਲਿਖਿਆ ਹੈ
IRVPA ਉਸ ਨੇ ਆਪਣੇ ਮਾਲ ਵਿੱਚੋਂ ਪਾਤਸ਼ਾਹੀ ਹਿੱਸਾ ਹੋਮ ਬਲੀਆਂ ਲਈ ਅਤੇ ਸਵੇਰ ਅਤੇ ਸ਼ਾਮਾਂ ਦੀਆਂ ਹੋਮ ਬਲੀਆਂ ਅਤੇ ਸਬਤਾਂ ਅਤੇ ਅਮੱਸਿਆ ਅਤੇ ਠਹਿਰਾਏ ਹੋਏ ਪਰਬਾਂ ਦੀਆਂ ਹੋਮ ਬਲੀਆਂ ਲਈ ਨਿਯੁਕਤ ਕੀਤਾ ਜਿਵੇਂ ਯਹੋਵਾਹ ਬਿਵਸਥਾ ਵਿੱਚ ਲਿਖਿਆ ਹੈ