Bible Versions
Bible Books

2 Chronicles 35:21 (KJV) King James Version

Versions

PAV   ਪਰ ਉਸ ਨੇ ਉਹਦੇ ਕੋਲ ਦੂਤਾਂ ਦੇ ਰਾਹੀਂ ਅਖਵਾ ਘੱਲਿਆ ਕਿ ਹੇ ਯਹੂਦਾਹ ਦੇ ਪਾਤਸ਼ਾਹ, ਤੇਰੇ ਨਾਲ ਮੇਰਾ ਕੀ ਕੰਮ? ਮੈਂ ਅੱਜ ਦੇ ਦਿਨ ਤੇਰੇ ਉੱਤੇ ਨਹੀਂ, ਸਗੋਂ ਇੱਕ ਹੋਰ ਘਰਾਣੇ ਉੱਤੇ ਚੜ੍ਹਾਈ ਕਰ ਰਿਹਾ ਹਾਂ ਅਤੇ ਪਰਮੇਸ਼ੁਰ ਨੇ ਮੈਨੂੰ ਛੇਤੀ ਕਰਨ ਦਾ ਹੁਕਮ ਦਿੱਤਾ ਹੈ, ਸੋ ਤੂੰ ਪਰਮੇਸ਼ੁਰ ਦੇ ਵਿਰੁੱਧ ਜਿਹੜਾ ਮੇਰੇ ਅੰਗ ਸੰਗ ਹੈ ਟਾਕਰਾ ਨਾ ਕਰ ਮਤੇ ਉਹ ਤੈਨੂੰ ਮਾਰ ਸੁੱਟੇ
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us