Versions
PAV ਸੁਲੇਮਾਨ ਪਾਤਸ਼ਾਹ ਨੇ ਕੁਟੇ ਹੋਏ ਸੋਨੋ ਦੀਆਂ ਦੋ ਸੌ ਵੱਡੀਆਂ ਢਾਲਾਂ ਬਣਵਾਈਆਂ ਅਤੇ ਸਾਢੇ ਸੱਤ ਸੇਰ ਸੋਨਾ ਇੱਕ ਇੱਕ ਢਾਲ ਨੂੰ ਲੱਗਾ ਹੋਇਆ ਸੀ
IRVPA ਸੁਲੇਮਾਨ ਪਾਤਸ਼ਾਹ ਨੇ ਕੁੱਟੇ ਹੋਏ ਸੋਨੇ ਦੀਆਂ ਦੋ ਸੌ ਵੱਡੀਆਂ ਢਾਲਾਂ ਬਣਵਾਈਆਂ ਅਤੇ ਸਾਢੇ ਸੱਤ ਸੇਰ ਸੋਨਾ ਇੱਕ-ਇੱਕ ਢਾਲ਼ ਨੂੰ ਲੱਗਾ ਹੋਇਆ ਸੀ