Versions
PAV ਕਿਉ ਜੋ ਅਸੀਂ ਹੋਰ ਗੱਲਾਂ ਨਹੀਂ ਸਗੋਂ ਓਹ ਗੱਲਾਂ ਤੁਹਾਡੀ ਵੱਲ ਲਿੱਖਦੇ ਹਾਂ ਜਿਨ੍ਹਾਂ ਨੂੰ ਤੁਸੀਂ ਵਾਚਦੇ ਹੋ ਅਥਵਾ ਮੰਨਦੇ ਵੀ ਹੋ ਅਰ ਮੈਨੂੰ ਆਸ ਹੈ ਜੋ ਤੁਸੀਂ ਅੰਤ ਤੀਕ ਮੰਨੋਗੇ
ERVPA ਅਸੀਂ ਸਿਰਫ਼ ਉਹੀ ਗੱਲਾਂ ਲਿਖਦੇ ਹਾਂ ਜਿਨ੍ਹਾਂ ਨੂੰ ਤੁਸੀਂ ਪਢ਼ਨ ਅਤੇ ਸਮਝਨ ਯੋਗ ਹੋ। ਅਤੇ ਮੈਨੂੰ ਉਮੀਦ ਹੈ ਕਿ ਤੁਸੀਂ ਪੂਰੀ ਤਰ੍ਹਾਂ ਸਮਝ ਜਾਵੋਂਗੇ।
IRVPA ਕਿਉਂ ਜੋ ਅਸੀਂ ਹੋਰ ਗੱਲਾਂ ਨਹੀਂ ਸਗੋਂ ਉਹ ਗੱਲਾਂ ਤੁਹਾਡੀ ਲਈ ਲਿਖਦੇ ਹਾਂ ਜਿਨ੍ਹਾਂ ਨੂੰ ਤੁਸੀਂ ਪੜ੍ਹਦੇ ਦੇ ਹੋ ਅਤੇ ਮੰਨਦੇ ਵੀ ਹੋ ਅਤੇ ਮੈਨੂੰ ਆਸ ਹੈ ਜੋ ਤੁਸੀਂ ਅੰਤ ਤੱਕ ਮੰਨੋਗੇ।