Versions
PAV ਜਿਵੇਂ ਤੁਸੀਂ ਸਾਨੂੰ ਕੁਝ ਕੁਝ ਮੰਨ ਭੀ ਲਿਆ ਸਾਡੇ ਪ੍ਰਭੁ ਯਿਸੂ ਦੇ ਦਿਨ ਅਸੀਂ ਤੁਹਾਡਾ ਅਭਮਾਨ ਹਾਂ ਜਿਵੇਂ ਤੁਸੀਂ ਸਾਡਾ ਭੀ ਹੋ।।
ERVPA ਤੁਸੀਂ ਸਾਡੇ ਬਾਰੇ ਪਹਿਲਾਂ ਹੀ ਕੁਝ ਗੱਲਾਂ ਸਮਝ ਚੁੱਕੇ ਹੋ। ਮੈਨੂੰ ਉਮੀਦ ਹੈ ਕਿ ਤੁਸੀਂ ਸਮਝਨ ਯੋਗ ਹੋਵੋਂਗੇ ਅਤੇ ਸਾਡੇ ਉੱਤੇ ਉਸੇ ਤਰ੍ਹਾਂ ਮਾਣ ਕਰੋਂਗੇ, ਜਿਵੇਂ ਕਿ ਅਸੀਂ ਸਾਡੇ ਪ੍ਰਭੂ ਯਿਸੂ ਮਸੀਹ ਦੇ ਆਉਣ ਵਾਲੇ ਦਿਨ ਤੁਹਾਡੇ ਉੱਤੇ ਮਾਣ ਕਰਾਂਗੇ।
IRVPA ਜਿਵੇਂ ਤੁਸੀਂ ਸਾਨੂੰ ਕੁਝ ਮੰਨ ਵੀ ਲਿਆ ਜੋ ਸਾਡੇ ਪ੍ਰਭੂ ਯਿਸੂ ਦੇ ਦਿਨ ਅਸੀਂ ਤੁਹਾਡਾ ਘਮੰਡ ਹਾਂ ਜਿਵੇਂ ਤੁਸੀਂ ਸਾਡਾ ਵੀ ਹੋ। PEPS