Versions
PAV ਅਸੀਂ ਭਾਵੇਂ ਬੇਸੁਰਤ ਹਾਂ ਤਾਂ ਪਰਮੇਸ਼ੁਰ ਦੇ ਲਈ ਹਾਂ ਭਾਵੇ ਸੁਰਤ ਵਿੱਚ ਹਾਂ ਤਾਂ ਤੁਹਾਡੇ ਲਈ ਹਾਂ
ERVPA ਜੇ ਅਸੀਂ ਝੱਲੇ ਹਾਂ ਤਾਂ ਇਹ ਪ੍ਰਭੂ ਲਈ ਹੈ। ਜੇ ਸਾਡਾ ਦਿਮਾਗ ਸਹੀ ਹੈ ਤਾਂ ਤੁਹਾਡੇ ਲਈ ਹੈ।
IRVPA ਜੇ ਅਸੀਂ ਬੇਸੁਰਤ ਹਾਂ ਤਾਂ ਪਰਮੇਸ਼ੁਰ ਦੇ ਲਈ ਹਾਂ ਅਤੇ ਜੇ ਸੁਰਤ ਵਿੱਚ ਹਾਂ ਤਾਂ ਤੁਹਾਡੇ ਲਈ ਹਾਂ।