Bible Versions
Bible Books

2 Corinthians 5:2 (KJV) King James Version

Versions

PAV   ਕਿਉਂ ਜੋ ਇਸ ਵਿੱਚ ਅਸੀਂ ਤਾਂ ਹਾਉਕੇ ਭਰਦੇ ਹਾਂ ਅਤੇ ਤਰਸਦੇ ਹਾਂ ਭਈ ਆਪਣੇ ਵਸੇਰੇ ਨੂੰ ਜਿਹੜਾ ਸੁਰਗੋਂ ਹੈ ਉਦਾਲੇ ਲੈ ਲਈਏ
ERVPA   ਪਰ ਹੁਣ ਅਸੀਂ ਇਸ ਭੌਤਿਕ ਸ਼ਰੀਰ ਤੋਂ ਥੱਕ ਗਏ ਹਾਂ। ਅਸੀਂ ਆਪਣੇ ਆਪ ਨੂੰ ਸਾਡੇ ਸੁਰਗੀ ਘਰ ਨਾਲ ਢਕੇ ਜਾਣ ਲਈ ਬਡ਼ੀ ਤੀਬ੍ਰ ਇੱਛਾ ਕਰਦੇ ਹਾਂ।
IRVPA   ਕਿਉਂ ਜੋ ਇਸ ਵਿੱਚ ਅਸੀਂ ਤਾਂ ਹਾਉਂਕੇ ਭਰਦੇ ਅਤੇ ਤਰਸਦੇ ਹਾਂ ਕਿ ਆਪਣੇ ਬਸੇਰੇ ਨੂੰ ਜਿਹੜਾ ਸਵਰਗੋਂ ਹੈ ਪਹਿਨ ਲਈਏ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us