Bible Versions
Bible Books

2 Corinthians 5:8 (KJV) King James Version

Versions

PAV   ਅਸੀਂ ਹੌਸਲਾ ਰੱਖਦੇ ਹਾਂ ਅਤੇ ਇਹ ਚਾਹੁੰਦੇ ਹਾਂ ਭਈ ਦੇਹੀ ਦਾ ਘਰ ਛੱਡ ਦੇਈਏ ਅਤੇ ਪ੍ਰਭੁ ਕੋਲ ਜਾ ਵੱਸੀਏ
ERVPA   ਇਸ ਲਈ ਮੈਂ ਕਹਿੰਦਾ ਹਾਂ ਕਿ ਸਾਨੂੰ ਯਕੀਨ ਹੈ। ਅਤੇ ਅਸੀਂ ਸੱਚ ਮੁੱਚ ਇਸ ਸ਼ਰੀਰ ਨੂੰ ਛੱਡਣਾ ਲੋਚਦੇ ਹਾਂ ਅਤੇ ਪ੍ਰਭੂ ਦੀ ਹਾਜ਼ਰੀ ਵਿੱਚ ਰਹਿਣਾ ਚਾਹੁੰਦੇ ਹਾਂ।
IRVPA   ਅਸੀਂ ਹੌਂਸਲਾ ਰੱਖਦੇ ਹਾਂ ਅਤੇ ਇਹ ਚਾਹੁੰਦੇ ਹਾਂ ਜੋ ਇਸ ਸਰੀਰ ਦਾ ਘਰ ਛੱਡ ਦੇਈਏ ਅਤੇ ਪ੍ਰਭੂ ਕੋਲ ਜਾ ਵੱਸੀਏ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us