Versions
PAV ਲਿਖਤੁਮ ਕਲੀਸਿਯਾ ਦਾ ਬਜ਼ੁਰਗ, ਅੱਗੇ ਜੋਗ ਚੁਣੀ ਹੋਈ ਸੁਆਣੀ ਨੂੰ ਅਤੇ ਉਹ ਦੇ ਬਾਲਕਾਂ ਨੂੰ ਜਿਨ੍ਹਾਂ ਨਾਲ ਮੈਂ ਸੱਚੀ ਮੁੱਚੀਂ ਉਸ ਸਚਿਆਈ ਦੇ ਕਾਰਨ ਪ੍ਰੇਮ ਕਰਦਾ ਹਾਂ, ਅਤੇ ਨਿਰਾ ਮੈਂ ਹੀ ਨਹੀਂ ਸਗੋਂ ਓਹ ਵੀ ਸੱਭੇ ਪ੍ਰੇਮ ਕਰਦੇ ਹਨ, ਜਿਨ੍ਹਾਂ ਸਚਿਆਈ ਨੂੰ ਜਾਣਿਆ ਹੈ
ERVPA ਬਜ਼ੁਰਗ ਵੱਲੋਂ ਸ਼ੁਭ ਕਾਮਨਾਵਾਂ। ਪਰਮੇਸ਼ੁਰ ਵੱਲੋਂ ਚੁਣੀ ਹੋਈ ਇਸ ਸੁਆਣੀ ਅਤੇ ਉਸਦੇ ਬਚਿਆਂ ਨੂੰ। ਮੈਂ ਸੱਚਾਈ ਵਿੱਚ ਤੁਹਾਨੂੰ ਸਾਰਿਆਂ ਨੂੰ ਪਿਆਰ ਕਰਦਾ ਹਾਂ। ਉਹ ਸਾਰੇ ਲੋਕ ਵੀ ਜਿਹਡ਼ੇ ਸੱਚਾਈ ਨੂੰ ਜਾਣਦੇ ਹਨ, ਤੁਹਾਨੂੰ ਪਿਆਰ ਕਰਦੇ ਹਨ।
IRVPA {ਨਮਸਕਾਰ} PS ਕਲੀਸਿਯਾ ਦਾ ਬਜ਼ੁਰਗ, ਅੱਗੇ ਯੋਗ ਚੁਣੀ ਹੋਈ ਔਰਤ ਅਤੇ ਉਹ ਦੇ ਬੱਚਿਆਂ ਨੂੰ ਜਿਨ੍ਹਾਂ ਨੂੰ ਮੈਂ ਸੱਚੀਂ ਮੁੱਚੀਂ ਉਸ ਸਚਿਆਈ ਦੇ ਕਾਰਨ ਪਿਆਰ ਕਰਦਾ ਹਾਂ ਅਤੇ ਕੇਵਲ ਮੈਂ ਹੀ ਨਹੀਂ ਸਗੋਂ ਉਹ ਵੀ ਸੱਭੇ ਪਿਆਰ ਕਰਦੇ ਹਨ ਜਿਨ੍ਹਾਂ ਸਚਿਆਈ ਨੂੰ ਜਾਣਿਆ ਹੈ।