Versions
PAV ਅਤੇ ਹੁਣ ਹੇ ਸੁਆਣੀਏ, ਮੈਂ ਤੈਨੂੰ ਜਾਣੀਦਾ ਕੋਈ ਨਵਾਂ ਹੁਕਮ ਨਹੀਂ ਸਗੋਂ ਉਹ ਜਿਹੜਾ ਮੁੱਢੋਂ ਸਾਨੂੰ ਮਿਲਿਆ ਹੋਇਆ ਹੈ ਲਿਖ ਕੇ ਤੇਰੇ ਅੱਗੇ ਬੇਨਤੀ ਕਰਦਾ ਹਾਂ ਜੋ ਅਸੀਂ ਆਪੋ ਵਿੱਚੀਂ ਪ੍ਰੇਮ ਰੱਖੀਏ
ERVPA ਅਤੇ ਹੁਣ ਪਿਆਰੀ ਸੁਆਣੀ ਮੈਂ ਤੈਨੂੰ ਦੱਸਦਾ ਹਾਂ ਕਿ ਸਾਨੂੰ ਸਾਰਿਆਂ ਨੂੰ ਇੱਕ ਦੂਸਰੇ ਨਾਲ ਪਿਆਰ ਕਰਨਾ ਚਾਹੀਦਾ ਹੈ। ਇਹ ਕੋਈ ਨਵਾਂ ਹੁਕਮ ਨਹੀਂ ਹੈ। ਇਹ ਓਹੀ ਹੁਕਮ ਹੈ ਜੋ ਸਾਨੂੰ ਸ਼ੁਰੂ ਵਿੱਚ ਮਿਲਿਆ ਸੀ।
IRVPA ਹੁਣ ਹੇ ਔਰਤ, ਮੈਂ ਤੈਨੂੰ ਕੋਈ ਨਵਾਂ ਹੁਕਮ ਨਹੀਂ ਸਗੋਂ ਉਹ ਜਿਹੜਾ ਸ਼ੁਰੂ ਤੋਂ ਸਾਨੂੰ ਮਿਲਿਆ ਹੋਇਆ ਹੈ, ਲਿਖ ਕੇ ਤੇਰੇ ਅੱਗੇ ਬੇਨਤੀ ਕਰਦਾ ਹਾਂ ਜੋ ਅਸੀਂ ਆਪਸ ਵਿੱਚ ਪਿਆਰ ਰੱਖੀਏ।