Bible Versions
Bible Books

2 Kings 11:14 (KJV) King James Version

Versions

PAV   ਜਦ ਨਿਗਾਹ ਕੀਤੀ ਤਾਂ ਵੇਖੋ ਰੀਤੀ ਅਨੁਸਾਰ ਪਾਤਸ਼ਾਹ ਥੰਮ੍ਹ ਦੇ ਕੋਲ ਖਲੋਤਾ ਸੀ ਅਰ ਸਰਦਾਰ ਤੇ ਤੁਰ੍ਹੀ ਵਜਾਉਣ ਵਾਲੇ ਪਾਤਸ਼ਾਹ ਦੇ ਕੋਲ ਸਨ ਅਰ ਦੇਸ ਦੇ ਸਾਰੇ ਲੋਕ ਖੁਸ਼ੀਆਂ ਮਨਾਉਂਦੇ ਅਰ ਤੁਰ੍ਹੀਆਂ ਵਜਾਉਂਦੇ ਸਨ ਸੋ ਅਥਲਯਾਹ ਨੇ ਆਪਣੇ ਲੀੜੇ ਪਾੜੇ ਅਰ ਉੱਚੀ ਦਿੱਤੀ ਬੋਲੀ, ਗਦਰ ਵੇ ਗਦਰ!
IRVPA   ਜਦ ਨਿਗਾਹ ਕੀਤੀ ਤਾਂ ਵੇਖੋ, ਰੀਤੀ ਅਨੁਸਾਰ ਰਾਜਾ ਥੰਮ੍ਹ ਦੇ ਕੋਲ ਖੜ੍ਹਾ ਸੀ, ਸਰਦਾਰ ਤੇ ਤੁਰ੍ਹੀ ਵਜਾਉਣ ਵਾਲੇ ਰਾਜੇ ਦੇ ਕੋਲ ਸਨ, ਦੇਸ ਦੇ ਸਾਰੇ ਲੋਕ ਖੁਸ਼ੀਆਂ ਮਨਾਉਂਦੇ ਅਤੇ ਤੁਰ੍ਹੀਆਂ ਵਜਾਉਂਦੇ ਸਨ ਅਤੇ ਅਥਲਯਾਹ ਨੇ ਆਪਣੇ ਕੱਪੜੇ ਪਾੜੇ ਅਤੇ ਉੱਚੀ ਦਿੱਤੀ ਬੋਲੀ, ਗਦਰ ਵੇ ਗਦਰ!
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us