Bible Versions
Bible Books

2 Kings 11:4 (KJV) King James Version

Versions

PAV   ਪਰੰਤੂ ਸਤਵੇਂ ਵਰਹੇ ਯਹੋਯਾਦਾ ਨੇ ਕਾਰੀਆਂ ਤੇ ਪਹਿਰੇਦਾਰਾਂ ਦੇ ਸੌ ਸੌ ਦੇ ਸਰਦਾਰਾਂ ਨੂੰ ਸੱਦ ਘੱਲਿਆ ਅਰ ਉਨ੍ਹਾਂ ਨੂੰ ਆਪਣੇ ਕੋਲ ਯਹੋਵਾਹ ਦੇ ਭਵਨ ਵਿੱਚ ਲਿਆਇਆ। ਅਰ ਜਦ ਉਹ ਨੇ ਉਨ੍ਹਾਂ ਨਾਲ ਨੇਮ ਬੰਨ੍ਹਿਆ ਅਰ ਯਹੋਵਾਹ ਦੇ ਭਵਨ ਵਿੱਚ ਉਨ੍ਹਾਂ ਨੂੰ ਸੌਂਹ ਖੁਵਾਈ ਤਾਂ ਉਹਨੇ ਉਨ੍ਹਾਂ ਨੂੰ ਪਾਤਸ਼ਾਹ ਦਾ ਪੁੱਤ੍ਰ ਵਿਖਾਇਆ
IRVPA   ਪਰੰਤੂ ਸੱਤਵੇਂ ਸਾਲ ਯਹੋਯਾਦਾ ਨੇ ਕਾਰੀਆਂ ਤੇ ਪਹਿਰੇਦਾਰਾਂ ਦੇ ਸੌ-ਸੌ ਦੇ ਸਰਦਾਰਾਂ ਨੂੰ ਸੱਦਾ ਭੇਜਿਆ ਅਤੇ ਉਨ੍ਹਾਂ ਨੂੰ ਆਪਣੇ ਕੋਲ ਯਹੋਵਾਹ ਦੇ ਭਵਨ ਵਿੱਚ ਲਿਆਇਆ। ਜਦ ਉਸ ਨੇ ਉਨ੍ਹਾਂ ਨਾਲ ਨੇਮ ਬੰਨ੍ਹਿਆ ਅਤੇ ਯਹੋਵਾਹ ਦੇ ਭਵਨ ਵਿੱਚ ਉਨ੍ਹਾਂ ਨੂੰ ਸਹੁੰ ਖਵਾਈ ਤਦ ਉਸ ਨੇ ਉਨ੍ਹਾਂ ਨੂੰ ਰਾਜਾ ਦਾ ਪੁੱਤਰ ਵਿਖਾਇਆ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us