Bible Versions
Bible Books

2 Kings 3:11 (KJV) King James Version

Versions

PAV   ਪਰ ਯਹੋਸ਼ਾਫਾਟ ਬੋਲਿਆ, ਕੀ ਐਥੇ ਯਹੋਵਾਹ ਦਾ ਕੋਈ ਨਬੀ ਨਹੀਂ ਹੈ ਭਈ ਅਸੀਂ ਉਹ ਦੇ ਰਾਹੀਂ ਯਹੋਵਾਹ ਤੋਂ ਪੁੱਛੀਏ? ਤਦ ਇਸਰਾਏਲ ਦੇ ਪਾਤਸ਼ਾਹ ਦਿਆਂ ਟਹਿਲੂਆਂ ਵਿੱਚੋਂ ਇੱਕ ਨੇ ਉੱਤਰ ਦੇ ਕੇ ਆਖਿਆ ਭਈ ਸ਼ਾਫਾਤ ਦਾ ਪੁੱਤ੍ਰ ਜਿਹੜਾ ਏਲੀਯਾਹ ਦੇ ਹੱਥਾਂ ਉੱਤੇ ਪਾਣੀ ਪਾਉਂਦਾ ਹੁੰਦਾ ਸੀ ਇੱਥੇ ਹੈ
IRVPA   ਪਰ ਯਹੋਸ਼ਾਫ਼ਾਤ ਬੋਲਿਆ ਕਿ ਇੱਥੇ ਯਹੋਵਾਹ ਦਾ ਕੋਈ ਨਬੀ ਨਹੀਂ ਹੈ ਕਿ ਅਸੀਂ ਉਸ ਦੇ ਦੁਆਰਾ ਯਹੋਵਾਹ ਤੋਂ ਪੁੱਛੀਏ? ਤਦ ਇਸਰਾਏਲ ਦੇ ਰਾਜਾ ਦੇ ਸੇਵਕਾਂ ਵਿੱਚੋਂ ਇੱਕ ਨੇ ਉੱਤਰ ਦੇ ਕੇ ਆਖਿਆ ਕਿ ਸ਼ਾਫਾਟ ਦਾ ਪੁੱਤਰ ਅਲੀਸ਼ਾ ਜਿਹੜਾ ਏਲੀਯਾਹ ਦੇ ਹੱਥਾਂ ਉੱਤੇ ਪਾਣੀ ਪਾਉਂਦਾ ਹੁੰਦਾ ਸੀ ਇੱਥੇ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us