Bible Versions
Bible Books

2 Kings 5:15 (KJV) King James Version

Versions

PAV   ਤਾਂ ਉਹ ਤੇ ਉਹ ਦੀ ਸਾਰੀ ਟੋਲੀ ਪਰਮੇਸ਼ੁਰ ਦੇ ਜਨ ਕੋਲ ਮੁੜ ਕੇ ਆਏ ਅਤੇ ਉਹ ਉਸ ਦੇ ਅੱਗੇ ਖਲੋਤਾ ਤੇ ਬੋਲਿਆ, ਵੇਖ, ਮੈਂ ਜਾਣਦਾ ਹਾਂ ਕਿ ਇਸਰਾਏਲ ਤੋਂ ਬਿਨਾ ਸਾਰੀ ਧਰਤੀ ਉੱਤੇ ਕੋਈ ਪਰਮੇਸ਼ੁਰ ਨਹੀਂ ਹੈ। ਇਸ ਲਈ ਹੁਣ ਆਪਣੇ ਚਾਕਰ ਦੀ ਇੱਕ ਨਜ਼ਰ ਕਬੂਲ ਕਰ
IRVPA   ਤਾਂ ਉਹ ਤੇ ਉਹ ਦੀ ਸਾਰੀ ਟੋਲੀ ਪਰਮੇਸ਼ੁਰ ਦੇ ਜਨ ਕੋਲ ਮੁੜ ਕੇ ਆਏ ਅਤੇ ਉਹ ਉਸ ਦੇ ਅੱਗੇ ਖੜ੍ਹੇ ਹੋ ਕੇ ਬੋਲਿਆ, “ਵੇਖ, ਮੈਂ ਜਾਣਦਾ ਹਾਂ ਕਿ ਇਸਰਾਏਲ ਤੋਂ ਬਿਨ੍ਹਾਂ ਸਾਰੀ ਧਰਤੀ ਉੱਤੇ ਕੋਈ ਪਰਮੇਸ਼ੁਰ ਨਹੀਂ ਹੈ। ਇਸ ਲਈ ਹੁਣ ਆਪਣੇ ਸੇਵਕ ਦੀ ਇੱਕ ਭੇਂਟ ਕਬੂਲ ਕਰ।”
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us