Versions
PAV ਉਸ ਨੇ ਆਖਿਆ, ਸਭ ਸੁਖ ਹੈ। ਮੇਰੇ ਸੁਆਮੀ ਨੇ ਇਹ ਆਖਣ ਲਈ ਮੈਨੂੰ ਘੱਲਿਆ ਹੈ ਕਿ ਵੇਖ ਨਬੀਆਂ ਦੇ ਪੁਤ੍ਰਾਂ ਵਿੱਚੋਂ ਦੋ ਜੁਆਨ ਇਫਰਾਈਮ ਦੇ ਪਹਾੜੀ ਦੇਸ ਤੋਂ ਹੁਣੇ ਮੇਰੇ ਕੋਲ ਆਏ ਸਨ। ਉਨ੍ਹਾਂ ਲਈ ਇੱਕ ਤੋੜਾ ਚਾਂਦੀ ਤੇ ਦੋ ਜੋੜੇ ਬਸਤਰ ਦੇ ਦੇਹ
IRVPA ਉਸ ਨੇ ਆਖਿਆ, “ਸਭ ਸੁੱਖ ਹੈ। ਮੇਰੇ ਸੁਆਮੀ ਨੇ ਇਹ ਆਖਣ ਲਈ ਮੈਨੂੰ ਭੇਜਿਆ ਹੈ ਕਿ ਵੇਖ ਨਬੀਆਂ ਦੇ ਪੁੱਤਰਾਂ ਵਿੱਚੋਂ ਦੋ ਜੁਆਨ ਇਫ਼ਰਾਈਮ ਦੇ ਪਹਾੜੀ ਦੇਸ ਤੋਂ ਹੁਣੇ ਮੇਰੇ ਕੋਲ ਆਏ ਹਨ। ਉਨ੍ਹਾਂ ਲਈ ਇੱਕ ਤੋੜਾ ਚਾਂਦੀ ਤੇ ਦੋ ਜੋੜੇ ਬਸਤਰ ਦੇ।”