Bible Versions
Bible Books

2 Kings 5:23 (KJV) King James Version

Versions

PAV   ਨਅਮਾਨ ਨੇ ਆਖਿਆ, ਖੁਸ਼ੀ ਨਾਲ ਦੋ ਤੋਂੜੇ ਲੈ। ਅਤੇ ਉਹ ਉਹ ਦੇ ਖਹਿੜੇ ਪਿਆ ਅਤੇ ਦੋ ਥੈਲੀਆਂ ਵਿੱਚ ਦੋ ਤੋਂੜੇ ਚਾਂਦੀ ਦੇ ਦੋ ਜੋੜੇ ਬਸਤਰਾਂ ਸਣੇ ਬੰਨ੍ਹ ਦਿੱਤੇ ਅਤੇ ਉਨ੍ਹਾਂ ਨੂੰ ਆਪਣੇ ਦੋ ਨੌਕਰਾਂ ਉੱਤੇ ਲੱਦ ਦਿੱਤਾ ਤਾਂ ਓਹ ਉਨ੍ਹਾਂ ਨੂੰ ਉਹ ਦੇ ਅੱਗੇ ਅੱਗੇ ਚੁੱਕ ਕੇ ਤੁਰ ਪਏ
IRVPA   ਨਅਮਾਨ ਨੇ ਆਖਿਆ, “ਖੁਸ਼ੀ ਨਾਲ ਦੋ ਤੋੜੇ ਲੈ।” ਅਤੇ ਉਹ ਨੇ ਉਸ ਨੂੰ ਮਜ਼ਬੂਰ ਕਰਕੇ ਦੋ ਥੈਲੀਆਂ ਵਿੱਚ ਦੋ ਤੋੜੇ ਚਾਂਦੀ ਦੇ ਅਤੇ ਦੋ ਜੋੜੇ ਬਸਤਰਾਂ ਸਮੇਤ ਬੰਨ੍ਹ ਦਿੱਤੇ ਅਤੇ ਉਨ੍ਹਾਂ ਨੂੰ ਆਪਣੇ ਦੋ ਨੌਕਰਾਂ ਉੱਤੇ ਲੱਦ ਦਿੱਤਾ, ਤਾਂ ਉਹ ਉਨ੍ਹਾਂ ਨੂੰ ਉਹ ਦੇ ਅੱਗੇ-ਅੱਗੇ ਚੁੱਕ ਕੇ ਤੁਰ ਪਏ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us