Versions
PAV ਅਤੇ ਹਜ਼ਾਏਲ ਨੇ ਆਖਿਆ, ਪਰ ਤੇਰਾ ਦਾਸ ਕੁੱਤੇ ਸਮਾਨ ਹੈ। ਉਹ ਹੈ ਹੀ ਕੀ ਕਿ ਉਹ ਐਡਾ ਵੱਡਾ ਕੰਮ ਕਰੇ? ਪਰ ਅਲੀਸ਼ਾ ਨੇ ਆਖਿਆ, ਯਹੋਵਾਹ ਨੇ ਮੈਨੂੰ ਵਿਖਾਇਆ ਹੈ ਕਿ ਤੂੰ ਅਰਾਮ ਦੇ ਉੱਤੇ ਰਾਜਾ ਹੋਵੇਂਗਾ
IRVPA ਹਜ਼ਾਏਲ ਨੇ ਆਖਿਆ, ਪਰ ਤੇਰਾ ਦਾਸ ਕੁੱਤੇ ਸਮਾਨ ਹੈ। ਉਹ ਹੈ ਹੀ ਕੀ ਕਿ ਉਹ ਇੰਨ੍ਹਾਂ ਵੱਡਾ ਕੰਮ ਕਰੇ? ਪਰ ਅਲੀਸ਼ਾ ਨੇ ਆਖਿਆ, ਯਹੋਵਾਹ ਨੇ ਮੈਨੂੰ ਵਿਖਾਇਆ ਹੈ ਕਿ ਤੂੰ ਅਰਾਮ ਦੇ ਉੱਤੇ ਰਾਜਾ ਹੋਵੇਂਗਾ।