Versions
PAV ਉਨ੍ਹਾਂ ਤੀਹਾਂ ਮੁਖੀਆਂ ਵਿੱਚੋਂ ਤਿੰਨ ਨਿੱਕਲ ਗਏ ਅਤੇ ਅਦੁਲਾਮ ਦੀ ਗੁਫਾ ਨੂੰ ਵਾਢੀਆਂ ਦੇ ਵੇਲੇ ਦਾਊਦ ਕੋਲ ਆਏ ਅਤੇ ਫਲਿਸਤੀਆਂ ਦੇ ਦਲ ਨੇ ਰਫਾਈਮ ਦੀ ਖੱਡ ਵਿੱਚ ਤੰਬੂ ਲਾਏ ਸਨ
IRVPA ਉਨ੍ਹਾਂ ਤੀਹਾਂ ਮੁਖੀਆਂ ਵਿੱਚੋਂ ਤਿੰਨ ਨਿੱਕਲ ਗਏ ਅਤੇ ਅਦੁੱਲਾਮ ਦੀ ਗੁਫ਼ਾ ਵਿੱਚ ਵਾਢੀਆਂ ਦੇ ਵੇਲੇ ਦਾਊਦ ਕੋਲ ਆਏ ਅਤੇ ਫ਼ਲਿਸਤੀਆਂ ਦੀ ਸੈਨਾਂ ਨੇ ਰਫ਼ਾਈਮ ਦੀ ਘਾਟੀ ਵਿੱਚ ਛਾਉਣੀ ਲਾਈ ਹੋਈ ਸੀ।