Versions
PAV ਅਤੇ ਉਸ ਨੇ ਆਖਿਆ, ਹੇ ਯਹੋਵਾਹ, ਏਹੋ ਜਿਹਾ ਕਰਨਾ ਮੈਥੋ ਪਰੇ ਹੋਵੇ ਕਿਉਂ ਜੋ ਏਹ ਉਨ੍ਹਾਂ ਲੋਕਾਂ ਦਾ ਲਹੂ ਹੈ ਜੋ ਆਪਣੀ ਜਿੰਦ ਨੂੰ ਤਲੀ ਉੱਤੇ ਰੱਖ ਕੇ ਗਏ! ਸੋ ਉਸ ਨੇ ਉਹ ਦੇ ਪੀਣ ਵੱਲੋਂ ਨਾਂਹ ਕੀਤੀ। ਉਨ੍ਹਾਂ ਤਿੰਨਾਂ ਸੂਰਮਿਆਂ ਨੇ ਏਹ ਕੰਮ ਕੀਤੇ
IRVPA ਅਤੇ ਉਸ ਨੇ ਆਖਿਆ, ਹੇ ਯਹੋਵਾਹ ਅਜਿਹਾ ਕਰਨਾ ਮੇਰੇ ਤੋਂ ਦੂਰ ਹੋਵੇ ਕਿਉਂ ਜੋ ਇਹ ਉਨ੍ਹਾਂ ਲੋਕਾਂ ਦਾ ਲਹੂ ਹੈ ਜੋ ਆਪਣੀ ਜਾਨ ਨੂੰ ਤਲੀ ਉੱਤੇ ਰੱਖ ਕੇ ਗਏ! ਸੋ ਉਸ ਨੇ ਉਹ ਨੂੰ ਪੀਣ ਤੋਂ ਇਨਕਾਰ ਕੀਤਾ। ਉਨ੍ਹਾਂ ਤਿੰਨਾਂ ਸੂਰਮਿਆਂ ਨੇ ਇਹ ਕੰਮ ਕੀਤੇ।