Versions
PAV ਉਹ ਤਾਂ ਤਿੰਨਾਂ ਵਿੱਚੋਂ ਸਭਨਾਂ ਨਾਲੋਂ ਵੱਡਾ ਪਤਵਾਲਾ ਸੀ ਤਦ ਉਹ ਉਨ੍ਹਾਂ ਦਾ ਸਰਦਾਰ ਬਣਿਆ ਪਰ ਉਨ੍ਹਾਂ ਪਹਿਲਿਆਂ ਤਿਨਾਂ ਵਰਗਾ ਨਹੀਂ ਸੀ
IRVPA ਉਹ ਤਾਂ ਤਿੰਨਾਂ ਵਿੱਚੋਂ ਜ਼ਿਆਦਾ ਪਤਵੰਤਾ ਸੀ, ਇਸ ਲਈ ਉਹ ਉਨ੍ਹਾਂ ਦਾ ਪ੍ਰਧਾਨ ਬਣਿਆ ਪਰ ਉਹ ਉਨ੍ਹਾਂ ਪਹਿਲੇ ਤਿੰਨਾਂ ਦੇ ਦਰਜੇ ਤੱਕ ਨਾ ਪਹੁੰਚਿਆ।