Bible Versions
Bible Books

2 Samuel 3:18 (KJV) King James Version

Versions

PAV   ਸੋ ਹੁਣ ਤੁਸੀਂ ਕਮਾਓ ਕਿਉਂ ਜੋ ਯਹੋਵਾਹ ਨੇ ਦਾਊਦ ਦੇ ਲਈ ਆਖਿਆ ਜੋ ਮੈਂ ਆਪਣੇ ਦਾਸ ਦਾਊਦ ਦੇ ਰਾਹੀਂ ਆਪਣੀ ਪਰਜਾ ਇਸਰਾਏਲ ਨੂੰ ਫਲਿਸਤੀਆਂ ਦੇ ਹੱਥੋਂ ਅਤੇ ਉਸ ਦੇ ਸਾਰੇ ਵੈਰੀਆਂ ਦੇ ਹੱਥੋਂ ਛੁਟਕਾਰਾ ਦਿਆਂਗਾ
IRVPA   ਇਸ ਲਈ ਹੁਣ ਤੁਸੀਂ ਅਜਿਹਾ ਹੀ ਕਰੋਂ ਕਿਉਂ ਜੋ ਯਹੋਵਾਹ ਨੇ ਦਾਊਦ ਦੇ ਲਈ ਆਖਿਆ ਹੈ ਕਿ ਮੈਂ ਆਪਣੇ ਦਾਸ ਦਾਊਦ ਦੇ ਰਾਹੀਂ ਆਪਣੀ ਪਰਜਾ ਇਸਰਾਏਲ ਨੂੰ ਫ਼ਲਿਸਤੀਆਂ ਦੇ ਹੱਥੋਂ ਅਤੇ ਉਸ ਦੇ ਸਾਰੇ ਵੈਰੀਆਂ ਦੇ ਹੱਥੋਂ ਛੁਟਕਾਰਾ ਦਿਆਂਗਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us