Versions
PAV ਤੇਰੇ ਹੱਥ ਬੰਨ੍ਹੇ ਹੋਏ ਨਹੀਂ ਸਨ, ਨਾ ਤੇਰੇ ਪੈਰੀਂ ਬੇੜੀਆਂ ਸਨ, ਸਗੋਂ ਤੂੰ ਤਾਂ ਇਉਂ ਡਿੱਗਿਆ ਜਿਵੇਂ ਕੋਈ ਅਪਰਾਧੀ ਅੱਗੇ ਡਿੱਗ ਪਵੇ! ।। ਤਾਂ ਉਹ ਦੇ ਉੱਤੇ ਸਭ ਲੋਕ ਹੋਰ ਰੋਏ ।।
IRVPA ਤੇਰੇ ਹੱਥ ਬੰਨ੍ਹੇ ਹੋਏ ਨਹੀਂ ਸਨ, ਨਾ ਤੇਰੇ ਪੈਰੀਂ ਬੇੜੀਆਂ ਸਨ, ਤੂੰ ਤਾਂ ਇਸ ਤਰ੍ਹਾਂ ਡਿੱਗਿਆ ਜਿਵੇਂ ਕੋਈ ਅਪਰਾਧੀ ਅੱਗੇ ਡਿੱਗ ਪਵੇ! ਤਦ ਉਹ ਦੇ ਉੱਤੇ ਸਭ ਲੋਕ ਹੋਰ ਰੋਏ।