Versions
PAV ਤਾਂ ਸਭ ਲੋਕ ਉੱਥੋਂ ਆਏ ਅਤੇ ਦਾਊਦ ਨੂੰ ਕੁਝ ਖੁਵਾਉਣ ਲੱਗੇ ਜਾਂ ਦਿਨ ਕੁਝ ਹੈਸੀ। ਤਦ ਦਾਊਦ ਨੇ ਸੌਂਹ ਖਾ ਕੇ ਆਖਿਆ, ਜੇ ਕਦੀ ਮੈਂ ਸੂਰਜ ਡੁੱਬਣ ਤੋਂ ਪਹਿਲਾਂ ਰੋਟੀ ਯਾ ਹੋਰ ਕੁਝ ਚੱਖਾਂ ਤਾਂ ਪਰਮੇਸ਼ੁਰ ਮੇਰੇ ਨਾਲ ਵੀ ਅਜਿਹਾ ਹੀ ਕਰੇ ਸਗੋਂ ਇਸ ਨਾਲੋਂ ਵੀ ਵਧੀਕ!
IRVPA ਤਾਂ ਸਭ ਲੋਕ ਉੱਥੋਂ ਆਏ ਤੇ ਦਿਨ ਰਹਿੰਦਿਆਂ ਦਾਊਦ ਨੂੰ ਕੁਝ ਖੁਵਾਉਣ ਲੱਗੇ। ਤਦ ਦਾਊਦ ਨੇ ਸਹੁੰ ਖਾ ਕੇ ਆਖਿਆ, ਜੇਕਰ ਮੈਂ ਸੂਰਜ ਡੁੱਬਣ ਤੋਂ ਪਹਿਲਾਂ ਰੋਟੀ ਜਾਂ ਹੋਰ ਕੁਝ ਖਾਵਾਂ ਤਾਂ ਪਰਮੇਸ਼ੁਰ ਮੇਰੇ ਨਾਲ ਅਜਿਹਾ ਹੀ ਕਰੇ ਸਗੋਂ ਇਸ ਨਾਲੋਂ ਵੀ ਵੱਧ ਕਰੇ!