Versions
PAV ਤਾਂ ਜੋ ਸਾਡੇ ਪਰਮੇਸ਼ੁਰ ਅਤੇ ਪ੍ਰਭੁ ਯਿਸੂ ਮਸੀਹ ਦੀ ਕਿਰਪਾ ਦੇ ਅਨੁਸਾਰ ਤੁਹਾਡੇ ਵਿੱਚ ਸਾਡੇ ਪ੍ਰਭੁ ਯਿਸੂ ਦਾ ਨਾਮ ਵਡਿਆਇਆ ਜਾਵੇ ਅਤੇ ਉਸ ਵਿੱਚ ਤੁਸੀਂ ਵੀ।।
ERVPA ਅਸੀਂ ਇਨ੍ਹਾਂ ਸਭ ਗੱਲਾਂ ਲਈ ਇਸ ਲਈ ਪ੍ਰਾਰਥਨਾ ਕਰ ਰਹੇ ਹਾਂ ਤਾਂ ਕਿ ਸਾਡੇ ਪ੍ਰਭੂ ਯਿਸੂ ਮਸੀਹ ਦਾ ਨਾਮ ਤੁਹਾਡੇ ਵਿੱਚ ਮਹਿਮਾ ਮਈ ਹੋ ਸਕੇ ਅਤੇ ਤੁਸੀਂ ਉਸ ਵਿੱਚ ਮਹਿਮਾ ਹਾਸਿਲ ਕਰ ਸਕਦੇ ਹੋ। ਇਹ ਮਹਿਮਾ ਸਾਡੇ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਵੱਲੋਂ ਆਉਂਦੀ ਹੈ।
IRVPA ਤਾਂ ਜੋ ਸਾਡੇ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਦੇ ਅਨੁਸਾਰ ਤੁਹਾਡੇ ਵਿੱਚ ਸਾਡੇ ਪ੍ਰਭੂ ਯਿਸੂ ਦਾ ਨਾਮ ਮਹਿਮਾ ਪਾਵੇ ਅਤੇ ਉਸ ਵਿੱਚ ਤੁਸੀਂ ਵੀ। PE