Bible Versions
Bible Books

2 Thessalonians 1:7 (KJV) King James Version

Versions

PAV   ਅਤੇ ਤੁਹਾਨੂੰ ਜਿਹੜੇ ਦੁਖ ਪਾਉਂਦੇ ਹੋ ਸਾਡੇ ਨਾਲ ਸੁਖ ਦੇਵੇ ਉਸ ਸਮੇਂ ਜਾਂ ਪ੍ਰਭੁ ਯਿਸੂ ਆਪਣੇ ਬਲਵੰਤ ਦੂਤਾਂ ਸਣੇ ਭੜਕਦੀ ਅੱਗ ਵਿੱਚ ਅਕਾਸ਼ੋਂ ਪਰਗਟ ਹੋਵੇਗਾ
ERVPA   ਅਤੇ ਪਰਮੇਸ਼ੁਰ ਤੁਸਾਂ ਲੋਕਾਂ ਨੂੰ ਜਿਹਡ਼ੇ ਕਸ਼ਟ ਵਿੱਚ ਹੋ, ਸ਼ਾਂਤੀ ਦੇਵੇਗਾ ਅਤੇ ਉਹ ਸਾਨੂੰ ਸ਼ਾਂਤੀ ਦੇਵੇਗਾ ਪਰਮੇਸ਼ੁਰ ਸਾਨੂੰ ਇਹ ਸਹਾਇਤਾ ਉਦੋਂ ਦੇਵੇਗਾ ਜਦੋਂ ਸਨੂੰ ਪ੍ਰਭੂ ਯਿਸੂ ਪ੍ਰਗਟ ਹੋਵੇਗਾ ਯਿਸੂ ਆਪਣੇ ਸ਼ਕਤੀਸ਼ਾਲੀ ਦੂਤਾਂ ਦੇ ਨਾਲ ਸਵਰਗ ਵਿੱਚੋਂ ਆਵੇਗਾ।
IRVPA   ਅਤੇ ਤੁਹਾਨੂੰ ਜਿਹੜੇ ਦੁੱਖ ਪਾਉਂਦੇ ਹੋ, ਸਾਡੇ ਨਾਲ ਸੁੱਖ ਦੇਵੇ ਉਸ ਸਮੇਂ ਜਦੋਂ ਪ੍ਰਭੂ ਯਿਸੂ ਆਪਣੇ ਬਲਵੰਤ ਦੂਤਾਂ ਦੇ ਨਾਲ ਭੜਕਦੀ ਅੱਗ ਵਿੱਚ ਸਵਰਗ ਤੋਂ ਪਰਗਟ ਹੋਵੇਗਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us