Bible Versions
Bible Books

2 Thessalonians 3:11 (KJV) King James Version

Versions

PAV   ਕਿਉਂ ਜੋ ਅਸੀਂ ਸੁਣਦੇ ਹਾਂ ਭਈ ਕਈਕੁ ਤੁਹਾਡੇ ਵਿੱਚੋਂ ਕਸੂਤੇ ਚੱਲਦੇ ਅਤੇ ਕੁਝ ਕੰਮ ਧੰਦਾ ਨਹੀਂ ਕਰਦੇ ਸਗੋਂ ਪਰਾਏ ਕੰਮ ਧੰਦਾ ਨਹੀਂ ਕਰਦੇ ਸਗੋਂ ਪਰਾਏ ਕੰਮ ਵਿੱਚ ਲੱਤ ਅੜਾਉਂਦੇ ਹਨ
ERVPA   ਅਸੀਂ ਸੁਣਦੇ ਹਾਂ ਕਿ ਤੁਹਾਡੇ ਸਮੂਹ ਵਿੱਚੋਂ ਕੁਝ ਲੋਕ ਕੰਮ ਕਰਨ ਤੋਂ ਇਨਕਾਰ ਕਰਦੇ ਹਨ। ਉਹ ਕੁਝ ਨਹੀਂ ਕਰਦੇ ਅਤੇ ਉਹ ਲੋਕ ਆਪਣੇ ਆਪ ਨੂੰ ਹੋਰਨਾਂ ਲੋਕਾਂ ਦੇ ਜੀਵਨ ਵਿੱਚ ਰੁਝਾਈ ਰਖਦੇ ਹਨ।
IRVPA   ਅਸੀਂ ਸੁਣਦੇ ਹਾਂ ਕਿ ਤੁਹਾਡੇ ਸਮੂਹ ਵਿੱਚੋਂ ਕੁਝ ਲੋਕ ਕੰਮ ਕਰਨ ਤੋਂ ਇੰਨਕਾਰ ਕਰਦੇ ਹਨ। ਉਹ ਕੁਝ ਨਹੀਂ ਕਰਦੇ ਪਰ ਆਪਣੇ ਆਪ ਨੂੰ ਹੋਰਨਾਂ ਲੋਕਾਂ ਦੇ ਜੀਵਨ ਵਿੱਚ ਰੁਝਾਈ ਰੱਖਦੇ ਹਨ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us