Versions
PAV ਮੇਰਾ ਪੌਲੁਸ ਦਾ ਆਪਣੇ ਹੱਥ ਦਾ ਲਿਖਿਆ ਹੋਇਆ ਸਲਾਮ । ਹਰੇਕ ਪੱਤ੍ਰੀ ਵਿੱਚ ਇਹੋ ਨਿਸ਼ਾਨੀ ਹੈ। ਇਉਂ ਮੈਂ ਲਿਖਦਾ ਹਾਂ
ERVPA ਮੈਂ ਪੌਲੁਸ ਹਾਂ, ਅਤੇ ਮੈਂ ਇਹ ਸ਼ੁਭਕਾਮਨਾਵਾਂ ਆਪਣੇ ਖੁਦ ਦੇ ਹੱਥੀ ਲਿਖ ਰਿਹਾ ਹਾਂ। ਮੇਰੇ ਸਾਰੇ ਪੱਤਰਾਂ ਉੱਤੇ ਇਹ ਖਾਸ ਨਿਸ਼ਾਨ ਹੈ ਅਤੇ ਇਹ ਦਰਸ਼ਾਉਂਦੇ ਹਨ ਕਿ ਉਹ ਮੇਰੇ ਵੱਲੋਂ ਹਨ। ਮੈਂ ਇਵੇਂ ਹੀ ਲਿਖਦਾ ਹਾਂ।
IRVPA ਮੈਂ ਪੌਲੁਸ, ਇਹ ਸ਼ੁਭਕਾਮਨਾਵਾਂ ਆਪਣੇ ਹੱਥੀਂ ਲਿਖ ਰਿਹਾ ਹਾਂ। ਮੇਰੇ ਸਾਰੇ ਪੱਤਰਾਂ ਉੱਤੇ ਇਹ ਖ਼ਾਸ ਨਿਸ਼ਾਨ ਹੈ ਅਤੇ ਇਹ ਦਰਸਾਉਂਦੇ ਹਨ ਕਿ ਉਹ ਮੇਰੇ ਵੱਲੋਂ ਹਨ। ਮੈਂ ਇਸੇ ਤਰ੍ਹਾਂ ਹੀ ਲਿਖਦਾ ਹਾਂ।