Versions
PAV ਅਤੇ ਸਾਨੂੰ ਪ੍ਰਭੁ ਵਿੱਚ ਤੁਹਾਡੇ ਉੱਤੇ ਭਰੋਸਾ ਹੈ ਭਈ ਜੋ ਕੁਝ ਅਸੀਂ ਹੁਕਮ ਦਿੰਦੇ ਹਾਂ ਸੋ ਤੁਸੀਂ ਕਰਦੇ ਹੋ ਨਾਲੇ ਕਰੋਗੇ ਭੀ
ERVPA ਪ੍ਰਭੂ ਸਾਨੂੰ ਵਿਸ਼ਵਾਸ ਦਿੰਦਾ ਹੈ ਕਿ ਤੁਸੀਂ ਉਹੀ ਗੱਲਾਂ ਕਰ ਰਹੇ ਹੋ ਜੋ ਅਸੀਂ ਤੁਹਾਨੂੰ ਕਹੀਆਂ। ਅਤੇ ਅਸੀਂ ਜਾਣਦੇ ਹਾਂ ਕਿ ਤੁਸੀਂ ਇਨ੍ਹਾਂ ਗੱਲਾਂ ਨੂੰ ਲਗਾਤਾਰ ਕਰਦੇ ਰਹੋਂਗੇ।
IRVPA ਪ੍ਰਭੂ ਸਾਨੂੰ ਵਿਸ਼ਵਾਸ ਦਿੰਦਾ ਹੈ ਕਿ ਤੁਸੀਂ ਉਹੀ ਗੱਲਾਂ ਕਰ ਰਹੇ ਹੋ ਜੋ ਅਸੀਂ ਤੁਹਾਨੂੰ ਆਖੀਆਂ ਹਨ ਅਤੇ ਅਸੀਂ ਜਾਣਦੇ ਹਾਂ ਕਿ ਤੁਸੀਂ ਇਨ੍ਹਾਂ ਗੱਲਾਂ ਨੂੰ ਲਗਾਤਾਰ ਕਰਦੇ ਰਹੋਗੇ।