Versions
PAV ਪਰ ਏਹ ਅਗਾਹਾਂ ਨਾ ਵੱਧਣਗੇ ਇਸ ਲਈ ਜੋ ਏਹਨਾਂ ਦਾ ਮੂਰਖਪੁਣਾ ਸਭਨਾਂ ਉੱਤੇ ਪਰਗਟ ਹੋ ਜਾਵੇਗਾ ਜਿਵੇਂ ਓਹਨਾਂ ਦਾ ਭੀ ਹੋਇਆ ਸੀ
ERVPA ਪਰ ਉਹ ਕਦੇ ਵੀ ਉਨ੍ਹਾਂ ਗੱਲਾਂ ਵਿੱਚ ਸਫ਼ਲ ਨਹੀਂ ਹੋਣਗੇ ਜਿਹਡ਼ੀਆਂ ਉਹ ਕਰ ਰਹੇ ਹਨ। ਹਰ ਕੋਈ ਜਾਣ ਜਾਵੇਗਾ ਕਿ ਉਹ ਮੂਰਖ ਹਨ। ਜੇਨਸ ਅਤੇ ਜਾਮਬੇਸ ਨਾਲ ਵੀ ਅਜਿਹਾ ਹੀ ਵਾਪਰਿਆ ਸੀ।
IRVPA ਪਰ ਇਹ ਅੱਗੇ ਨਾ ਵਧਣਗੇ ਇਸ ਲਈ ਜੋ ਇਹਨਾਂ ਦਾ ਮੂਰਖਪੁਣਾ ਸਭਨਾਂ ਉੱਤੇ ਪ੍ਰਗਟ ਹੋ ਜਾਵੇਗਾ ਜਿਵੇਂ ਉਹਨਾਂ ਦਾ ਵੀ ਹੋਇਆ ਸੀ। PS