Versions
PAV ਦੇਮੇਤ੍ਰਿਯੁਸ ਦੀ ਸਭਨਾਂ ਨੇ ਅਤੇ ਸਚਿਆਈ ਨੇ ਆਪ ਵੀ ਸਾਖੀ ਦਿੱਤੀ ਹੈ ਸਗੋਂ ਅਸੀਂ ਵੀ ਸਾਖੀ ਦਿੰਦੇ ਹਾਂ ਅਤੇ ਤੂੰ ਜਾਣਦਾ ਹੈ ਭਈ ਸਾਡੀ ਸਾਖੀ ਸਤ ਹੈ।।
ERVPA ਹਰ ਕੋਈ ਦੇਮੇਤ੍ਰਿਯੁਸ ਦੀ ਉਸਤਤਿ ਕਰਦਾ ਹੈ। ਸੱਚ ਖੁਦ ਉਸ ਨਾਲ ਸਹਿਮਤ ਹੁੰਦਾ ਹੈ ਜੋ ਉਹ ਆਖਦੇ ਹਨ। ਸਾਡੇ ਕੋਲ ਵੀ ਉਸ ਲਈ ਆਖਣ ਲਈ ਚੰਗੀਆਂ ਗੱਲਾਂ ਹਨ। ਤੁਸੀਂ ਜਾਣਦੇ ਹੋ ਕਿ ਜੋ ਕੁਝ ਵੀ ਅਸੀਂ ਆਖਦੇ ਹਾਂ, ਸੱਚ ਹੈ।
IRVPA ਦਿਮੇਤ੍ਰਿਯੁਸ ਦੀ ਸਭਨਾਂ ਨੇ ਅਤੇ ਸਚਿਆਈ ਨੇ ਆਪ ਵੀ ਗਵਾਹੀ ਦਿੱਤੀ ਹੈ, ਸਗੋਂ ਅਸੀਂ ਵੀ ਗਵਾਹੀ ਦਿੰਦੇ ਹਾਂ ਅਤੇ ਤੂੰ ਜਾਣਦਾ ਹੈਂ ਕਿ ਸਾਡੀ ਗਵਾਹੀ ਸੱਚ ਹੈ। PS