Versions
PAV ਮੈਂ ਡਾਢਾ ਅਨੰਦ ਹੋਇਆ ਜਦ ਕਦੇ ਭਰਾਵਾਂ ਨੇ ਆਣ ਕੇ ਤੇਰੀ ਸਚਿਆਈ ਦੀ ਸਾਖੀ ਦਿੱਤੀ, ਜਿਵੇਂ ਤੂੰ ਸਚਿਆਈ ਉੱਤੇ ਚੱਲਦਾ ਭੀ ਹੈਂ
ERVPA ਕੁਝ ਭਰਾ ਮੇਰੇ ਕੋਲ ਆਏ ਸਨ ਅਤੇ ਉਨ੍ਹਾਂ ਨੇ ਮੈਨੂੰ ਤੁਹਾਡੇ ਜੀਵਨ ਦੀ ਸਚਾਈ ਬਾਰੇ ਦਸਿਆ। ਉਨ੍ਹਾਂ ਨੇ ਮੈਨੂੰ ਦਸਿਆ ਕਿ ਤੁਸੀਂ ਨਿਰੰਤਰ ਸੱਚ ਦੇ ਮਾਰਗ ਤੇ ਤੁਰ ਰਹੇ ਹੋ। ਇਸ ਨਾਲ ਮੈਨੂੰ ਖੁਸ਼ੀ ਹੋਈ।
IRVPA ਮੈਂ ਬਹੁਤ ਅਨੰਦ ਹੋਇਆ ਜਦੋਂ ਕਦੇ ਭਰਾਵਾਂ ਨੇ ਆ ਕੇ ਤੇਰੀ ਸਚਿਆਈ ਦੀ ਗਵਾਹੀ ਦਿੱਤੀ, ਜਿਵੇਂ ਤੂੰ ਸਚਿਆਈ ਉੱਤੇ ਚੱਲਦਾ ਵੀ ਹੈਂ।