Bible Versions
Bible Books

3 John 1:8 (KJV) King James Version

Versions

PAV   ਇਸ ਲਈ ਸਾਨੂੰ ਚਾਹੀਦਾ ਹੈ ਜੋ ਇਹੋ ਜੇਹਿਆਂ ਦੀ ਆਗਤ ਭਾਗਤ ਕਰੀਏ ਭਈ ਸਚਿਆਈ ਵਿੱਚ ਓਹਨਾਂ ਦੇ ਨਾਲ ਦੇ ਕੰਮ ਕਰਨ ਵਾਲੇ ਹੋਈਏ।।
ERVPA   ਇਸ ਲਈ ਸਾਨੂੰ ਅਜਿਹੇ ਭਰਾਵਾਂ ਦੀ ਸਹਾਇਤਾ ਕਰਨੀ ਚਾਹੀਦੀ ਹੈ। ਜਦੋਂ ਅਸੀਂ ਉਨ੍ਹਾਂ ਦੀ ਸਹਾਇਤਾ ਕਰਦੇ ਹਾਂ, ਤਾਂ ਅਸੀਂ ਸੱਚ ਲਈ ਉਨ੍ਹਾਂ ਦੇ ਕਾਰਜ ਵਿੱਚ ਹਿੱਸੇਦਾਰ ਬਣ ਜਾਂਦੇ ਹਾਂ।
IRVPA   ਇਸ ਲਈ ਸਾਨੂੰ ਚਾਹੀਦਾ ਹੈ, ਜੋ ਇਹੋ ਜਿਹਿਆਂ ਦੀ ਪ੍ਰਾਹੁਣਚਾਰੀ ਕਰੀਏ ਤਾਂ ਕਿ ਸਚਿਆਈ ਵਿੱਚ ਉਹਨਾਂ ਦੇ ਸਹਿਕਰਮੀ ਹੋਈਏ। PS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us