Versions
PAV ਹੇਰੋਦੇਸ ਸੂਰ ਅਤੇ ਸੈਦਾ ਦੇ ਲੋਕਾਂ ਨਾਲ ਬਹੁਤ ਨਰਾਜ਼ ਸੀ । ਤਦ ਓਹ ਇੱਕ ਮਨ ਹੋ ਕੇ ਉਹ ਦੇ ਕੋਲ ਆਏ ਅਰ ਬਲਾਸਤੁਸ ਨੂੰ ਜਿਹੜਾ ਰਾਜੇ ਦੇ ਮਹਿਲ ਦਾ ਨਾਜ਼ਰ ਸੀ ਫੁਸਲਾ ਕੇ ਸੁਲਾਹ ਲਈ ਅਰਜ਼ ਕਰਨ ਲੱਗੇ ਕਿਉਂ ਜੋ ਉਨ੍ਹਾਂ ਦੇ ਦੇਸ ਦੀ ਪਿਰਤਪਾਲ ਰਾਜੇ ਦੇ ਦੇਸ ਤੋਂ ਹੁੰਦੀ ਸੀ
ERVPA ਹੇਰੋਦੇਸ ਸੂਰ ਅਤੇ ਸੈਦਾ ਦੇ ਲੋਕਾਂ ਨਾਲ ਬਡ਼ਾ ਨਾਰਾਜ਼ ਸੀ। ਉਹ ਸਾਰੇ ਲੋਕ ਇਕਠੇ ਹੋਕੇ ਹੇਰੋਦੇਸ ਕੋਲ ਆਏ। ਉਹ ਬਲਾਸਤੁਸ ਦੀ, ਜਿਹਡ਼ਾ ਕਿ ਰਾਜੇ ਦੇ ਖਾਸ ਨੌਕਰ ਸੀ, ਹਮਾਇਤ ਪਾਉਣ ਵਿੱਚ ਕਾਮਯਾਬ ਹੋ ਗਏ। ਉਹ ਹੇਰੋਦੇਸ ਨੂੰ ਸ਼ਾਂਤੀ ਲਈ ਬੇਨਤੀ ਕਰਨ ਲੱਗੇ ਕਿਉਂਕਿ ਉਨ੍ਹਾਂ ਦਾ ਦੇਸ਼ ਭੋਜਨ ਦੀ ਸਮਗਰੀ ਹੇਰੋਦੇਸ ਦੇ ਦੇਸ਼ ਤੋਂ ਪ੍ਰਾਪਤ ਕਰਦਾ ਸੀ।
IRVPA {ਹੇਰੋਦੇਸ ਦੀ ਮੌਤ} PS ਹੇਰੋਦੇਸ ਸੂਰ ਅਤੇ ਸੈਦਾ ਦੇ ਲੋਕਾਂ ਨਾਲ ਬਹੁਤ ਨਰਾਜ਼ ਸੀ। ਤਦ ਉਹ ਇੱਕ ਮਨ ਹੋ ਕੇ ਉਹ ਦੇ ਕੋਲ ਆਏ ਅਤੇ ਬਲਾਸਤੁਸ ਨੂੰ ਜਿਹੜਾ ਰਾਜੇ ਦਾ ਸਹਾਇਕ ਸੀ, ਫੁਸਲਾ ਕੇ ਸੁਲਾਹ ਲਈ ਬੇਨਤੀ ਕਰਨ ਲੱਗੇ ਕਿਉਂ ਜੋ ਉਨ੍ਹਾਂ ਦੇ ਦੇਸ ਦੀ ਪਿਰਤਪਾਲ ਰਾਜੇ ਦੇ ਦੇਸ ਤੋਂ ਹੁੰਦੀ ਸੀ।