Versions
PAV ਹੇਰੋਦੇਸ ਇੱਕ ਮਿੱਥੇ ਹੋਏ ਦਿਨ ਨੂੰ ਰਾਜ ਬਸਤਰ ਪਹਿਨ ਕੇ ਅਦਾਲਤ ਦੇ ਸਿੰਘਾਸਣ ਉੱਤੇ ਬੈਠਾ ਅਰ ਉਨ੍ਹਾਂ ਦੇ ਅੱਗੇ ਬੋਲਣ ਲੱਗਾ
ERVPA ਹੇਰੋਦੇਸ ਨੇ ਉਨ੍ਹਾਂ ਨੂੰ ਮਿਲਣ ਦਾ ਇੱਕ ਦਿਨ ਨਿਸ਼ਚਿਤ ਕੀਤਾ। ਉਸ ਦਿਨ ਉਹ ਬਡ਼ੇ ਖੂਬਸੂਰਤ ਸ਼ਾਹੀ ਲਿਬਾਸ ਵਿੱਚ ਸੀ। ਉਹ ਆਪਣੇ ਸਿੰਘਾਸਣ ਤੇ ਬੈਠਾ ਅਤੇ ਲੋਕਾਂ ਨੂੰ ਇੱਕ ਭਾਸ਼ਣ ਦਿੱਤਾ।
IRVPA ਹੇਰੋਦੇਸ ਇੱਕ ਮਿਥੇ ਹੋਏ ਦਿਨ ਨੂੰ ਰਾਜ ਬਸਤਰ ਪਹਿਨ ਕੇ ਅਦਾਲਤ ਦੇ ਸਿੰਘਾਸਣ ਉੱਤੇ ਬੈਠਾ ਅਤੇ ਉਨ੍ਹਾਂ ਦੇ ਅੱਗੇ ਬੋਲਣ ਲੱਗਾ।