Versions
PAV ਸੋ ਤੁਸੀਂ ਚੌਕਸ ਰਹੋ ਕਿਤੇ ਐਉਂ ਨਾ ਹੋਵੇ ਕਿ ਉਹ ਜੋ ਨਬੀਆਂ ਵਿੱਚ ਕਿਹਾ ਗਿਆ ਹੈ ਸੋ ਤੁਹਾਡੇ ਉੱਤੇ ਆ ਪਵੇ ਕਿ —
ERVPA ਸੁਚੇਤ ਰਹੋ ਤਾਂ ਕਿ ਜੋ ਨਬੀਆਂ ਨੇ ਆਖਿਆ ਹੈ ਤੁਹਾਡੇ ਨਾਲ ਨਹੀਂ ਵਾਪਰੇਗਾ।
IRVPA ਸੋ ਤੁਸੀਂ ਚੌਕਸ ਰਹੋ ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਜੋ ਨਬੀਆਂ ਦੁਆਰਾ ਕਿਹਾ ਗਿਆ ਹੈ ਸੋ ਤੁਹਾਡੇ ਉੱਤੇ ਆ ਪਵੇ ਕਿ