Versions
PAV ਜਾਂ ਸਭਾ ਉੱਠ ਗਈ ਤਾਂ ਬਹੁਤ ਸਾਰੇ ਯਹੂਦੀ ਅਤੇ ਯਹੂਦੀ-ਮੁਰੀਦਾਂ ਵਿੱਚੋਂ ਭਗਤ ਪੌਲੁਸ ਅਤੇ ਬਰਨਬਾਸ ਦੇ ਮਗਰ ਲੱਗ ਤੁਰੇ। ਉਨ੍ਹਾਂ ਨੇ ਓਹਨਾਂ ਨਾਲ ਗੱਲਾਂ ਕਰ ਕੇ ਓਹਨਾਂ ਨੂੰ ਸਮਝਾ ਦਿੱਤਾ ਭਈ ਪਰਮੇਸ਼ੁਰ ਦੀ ਕਿਰਪਾ ਵਿੱਚ ਬਣੇ ਰਹੋ।।
ERVPA ਉਸ ਸਭਾ ਤੋਂ ਬਾਅਦ ਬਹੁਤ ਸਾਰੇ ਯਹੂਦੀਆਂ ਨੇ ਉਥੇ ਉਨ੍ਹਾਂ ਦਾ ਸਾਥ ਕੀਤਾ। ਉਨ੍ਹਾਂ ਵਿੱਚ ਉਥੇ ਬਹੁਤ ਸਾਰੇ ਲੋਕ ਸਨ ਜਿਨ੍ਹਾਂ ਨੇ ਧਰਮ ਬਦਲੀ ਕਰਕੇ ਯਹੂਦੀ ਧਰਮ ਅਪਣਾ ਲਿਆ ਸੀ ਅਤੇ ਉਹ ਸੱਚੇ ਪਰਮੇਸ਼ੁਰ ਦੀ ਉਪਾਸਨਾ ਕਰ ਰਹੇ ਸਨ। ਪੌਲੁਸ ਅਤੇ ਬਰਨਬਾਸ ਨੇ ਉਨ੍ਹਾਂ ਨੂੰ ਸਮਝਾਇਆ ਕਿ ਤੁਸੀਂ ਪਰਮੇਸ਼ੁਰ ਦੀ ਕਿਰਪਾ ਵਿੱਚ ਬਣੇ ਰਹੋ।
IRVPA ਜਦੋਂ ਸਭਾ ਖ਼ਤਮ ਹੋ ਗਈ ਤਾਂ ਬਹੁਤ ਸਾਰੇ ਲੋਕ ਯਹੂਦੀ ਅਤੇ ਯਹੂਦੀ ਮੱਤ ਵਿੱਚੋਂ ਭਗਤ, ਪੌਲੁਸ ਅਤੇ ਬਰਨਬਾਸ ਦੇ ਮਗਰ ਲੱਗ ਤੁਰੇ। ਉਨ੍ਹਾਂ ਨੇ ਉਹਨਾਂ ਨਾਲ ਗੱਲਾਂ ਕਰ ਕੇ ਉਹਨਾਂ ਨੂੰ ਸਮਝਾ ਦਿੱਤਾ ਕਿ ਪਰਮੇਸ਼ੁਰ ਦੀ ਕਿਰਪਾ ਵਿੱਚ ਬਣੇ ਰਹੋ। PS