Versions
PAV ਅਗਲੇ ਸਬਤ ਦੇ ਦਿਨ ਕਰੀਬ ਸਾਰਾ ਨਗਰ ਪਰਮੇਸ਼ੁਰ ਦਾ ਬਚਨ ਸੁਣਨ ਨੂੰ ਇਕੱਠਾ ਹੋਇਆ
ERVPA ਅਗਲੇ ਸਬਤ ਦੇ ਦਿਨ ਸ਼ਹਿਰ ਦੇ ਤਕਰੀਬਨ ਸਾਰੇ ਲੋਕ ਪ੍ਰਭੂ ਦੇ ਬਚਨਾਂ ਨੂੰ ਸੁਣਨ ਲਈ ਇਕਠੇ ਹੋਏ।
IRVPA {ਪੌਲੁਸ ਦੇ ਦੁਆਰਾ ਪਰਾਈਆਂ ਕੌਮਾਂ ਦੇ ਵਿੱਚ ਪ੍ਰਚਾਰ ਦੀ ਸ਼ੁਰੂਆਤ} PS ਅਗਲੇ ਸਬਤ ਦੇ ਦਿਨ ਲੱਗਭਗ ਸਾਰਾ ਨਗਰ ਪਰਮੇਸ਼ੁਰ ਦਾ ਬਚਨ ਸੁਣਨ ਨੂੰ ਇਕੱਠਾ ਹੋਇਆ।