Versions
PAV ਜਦ ਓਹਨਾਂ ਲੋਕਾਂ ਨੇ ਜੋ ਕੁਝ ਪੌਲੁਸ ਨੇ ਕੀਤਾ ਸੀ ਵੇਖਿਆ ਤਦ ਓਹ ਲੁਕਾਉਨਿਯਾ ਦੀ ਬੋਲੀ ਵਿੱਚ ਉੱਚੀ ਅਵਾਜ਼ ਨਾਲ ਆਖਣ ਲੱਗੇ ਭਈ ਦਿਓਤੇ ਮਾਨਸ ਰੂਪ ਧਾਰ ਕੇ ਸਾਡੇ ਕੋਲ ਉੱਤਰੇ ਹਨ!
ERVPA ਜਦੋਂ ਲੋਕਾਂ ਨੇ ਪੌਲੁਸ ਨੂੰ ਅਜਿਹਾ ਕਰਦਿਆਂ ਵੇਖਿਆ ਤਾਂ ਉਹ ਲੁਕਾਉਣਿਯਾ ਦੀ ਆਪਣੀ ਭਾਸ਼ਾ ਵਿੱਚ ਚਿਲ੍ਲਾਉਣ ਲੱਗੇ, “ਦੇਵਤੇ ਮਾਨਵ ਦਾ ਰੂਪ ਧਾਰਕੇ ਸਾਡੇ ਕੋਲ ਆਏ ਹਨ।”
IRVPA ਜਦੋਂ ਉਹਨਾਂ ਲੋਕਾਂ ਨੇ ਵੇਖਿਆ, ਜੋ ਕੁਝ ਪੌਲੁਸ ਨੇ ਕੀਤਾ ਸੀ, ਤਦ ਉਹ ਲੁਕਾਉਨਿਯਾ ਦੀ ਬੋਲੀ ਵਿੱਚ ਉੱਚੀ ਅਵਾਜ਼ ਨਾਲ ਆਖਣ ਲੱਗੇ ਕਿ ਦੇਵਤਾ ਮਨੁੱਖ ਦਾ ਰੂਪ ਧਾਰ ਕੇ ਸਾਡੇ ਕੋਲ ਉੱਤਰਿਆ ਹੈ!