Versions
PAV ਅਰ ਜਾਂ ਉਸ ਨਗਰ ਵਿੱਚ ਖੁਸ਼ ਖਬਰੀ ਸੁਣਾ ਚੁੱਕੇ ਅਤੇ ਬਹੁਤ ਸਾਰਿਆਂ ਨੂੰ ਚੇਲੇ ਕਰ ਚੁੱਕੇ ਤਾਂ ਲੁਸਤ੍ਰਾ ਅਤੇ ਇਕੁਨਿਯੁਮ ਅਤੇ ਅੰਤਾਕਿਯਾ ਨੂੰ ਮੁੜੇ
ERVPA ਪੌਲੁਸ ਅਤੇ ਬਰਨਬਾਸ ਨੇ ਦਰਬੇ ਸ਼ਹਿਰ ਵਿੱਚ ਵੀ ਖੁਸ਼ਖਬਰੀ ਦਾ ਪਰਚਾਰ ਕੀਤਾ। ਬਹੁਤ ਸਾਰੇ ਲੋਕ ਇਥੇ ਯਿਸੂ ਦੇ ਚੇਲੇ ਬਣ ਗਏ। ਉਹ ਦੋਨੋਂ ਲੁਸਤ੍ਰਾ, ਇਕੁਨਿਯੁਮ ਅਤੇ ਅੰਤਾਕਿਯਾ ਨੂੰ ਪਰਤੇ।
IRVPA {ਸੀਰੀਯਾ ਵਿੱਚ ਅੰਤਾਕਿਯਾ ਨੂੰ ਵਾਪਸ ਆਉਣਾ} PS ਅਤੇ ਜਦੋਂ ਉਸ ਨਗਰ ਵਿੱਚ ਖੁਸ਼ਖਬਰੀ ਸੁਣਾ ਚੁੱਕੇ, ਅਤੇ ਬਹੁਤ ਸਾਰਿਆਂ ਨੂੰ ਚੇਲੇ ਬਣਾਇਆ ਤਾਂ ਲੁਸਤ੍ਰਾ, ਇਕੁਨਿਯੁਮ ਅਤੇ ਅੰਤਾਕਿਯਾ ਨੂੰ ਮੁੜੇ।