Versions
PAV ਜੋ ਅਜੇਹੇ ਮਨੁੱਖ ਹਨ ਕਿ ਜਿਨ੍ਹਾਂ ਆਪਣੇ ਪ੍ਰਾਣ ਸਾਡੇ ਪ੍ਰਭੁ ਯਿਸੂ ਮਸੀਹ ਦੇ ਨਾਮ ਦੇ ਬਦਲੇ ਜੋਖੋਂ ਵਿੱਚ ਪਾ ਦਿੱਤੇ, ਤੁਹਾਡੇ ਕੋਲ ਘੱਲੀਏ
ERVPA ਪੌਲੁਸ ਅਤੇ ਬਰਨਬਾਸ ਨੇ ਆਪਣੇ ਜੀਵਨ ਪ੍ਰਭੂ ਯਿਸੂ ਮਸੀਹ ਦੀ ਸੇਵਾ ਲਈ ਅਰਪਣ ਕਰ ਦਿੱਤੇ ਹਨ।
IRVPA ਜੋ ਅਜਿਹੇ ਮਨੁੱਖ ਹਨ ਕਿ ਜਿਨ੍ਹਾਂ ਆਪਣੇ ਪ੍ਰਾਣ ਸਾਡੇ ਪ੍ਰਭੂ ਯਿਸੂ ਮਸੀਹ ਦੇ ਨਾਮ ਦੇ ਲਈ ਜੋਖਮ ਵਿੱਚ ਪਾ ਦਿੱਤੇ।