Versions
PAV ਸੋ ਅਸਾਂ ਯਹੂਦਾਹ ਅਤੇ ਸੀਲਾਸ ਨੂੰ ਭੇਜਿਆ ਹੈ ਜੋ ਆਪ ਏਹ ਗੱਲਾਂ ਜਬਾਨੀ ਭੀ ਦੱਸਣਗੇ
ERVPA ਇਸ ਲਈ ਉਨ੍ਹਾਂ ਨਾਲ ਅਸੀਂ ਯਹੂਦਾ ਅਤੇ ਸੀਲਾਸ ਨੂੰ ਭੇਜਿਆ ਹੈ, ਉਹ ਆਪ ਵੀ ਇਹ ਗੱਲਾਂ ਜ਼ਬਾਨੀ ਦੱਸਣਗੇ।
IRVPA ਸੋ ਅਸੀਂ ਯਹੂਦਾਹ ਅਤੇ ਸੀਲਾਸ ਨੂੰ ਭੇਜਿਆ ਹੈ ਜੋ ਆਪਣੇ ਮੂੰਹੋਂ ਇਹ ਗੱਲਾਂ ਤੁਹਾਨੂੰ ਦੱਸਣਗੇ।