Versions
PAV ਭਈ ਓਹ ਪਰਮੇਸ਼ੁਰ ਨੂੰ ਭਾਲਣ ਭਈ ਕੀ ਜਾਣੀਏ ਉਸ ਨੂੰ ਟੋਹ ਕੇ ਲੱਭ ਲੈਣ ਭਾਵੇਂ ਉਹ ਸਾਡੇ ਵਿੱਚੋਂ ਕਿਸੇ ਤੋਂ ਦੂਰ ਨਹੀਂ
ERVPA ਪ੍ਰਭੂ ਚਾਹੁੰਦਾ ਸੀ ਕਿ ਲੋਕ ਉਸਨੂੰ ਖੋਜਣ। ਜੇਕਰ ਲੋਕ ਉਸ ਵਾਸਤੇ ਆਪਨੇ ਆਲੇ-ਦੁਆਲੇ ਵੇਖਦੇ ਰਹਿਣਗੇ, ਸ਼ਾਇਦ ਉਸ ਨੂੰ ਲਭ ਲੈਣ। ਪਰ ਉਹ ਸਾਡੇ ਵਿੱਚੋਂ ਕਿਲੇ ਕੋਲੋਂ ਦੂਰ ਨਹੀਂ ਹੈ।
IRVPA ਕਿ ਉਹ ਪਰਮੇਸ਼ੁਰ ਨੂੰ ਲੱਭਣ, ਕੀ ਜਾਣੀਏ ਉਸ ਨੂੰ ਲੱਭ ਲੈਣ ਭਾਵੇਂ ਉਹ ਸਾਡੇ ਵਿੱਚੋਂ ਕਿਸੇ ਤੋਂ ਦੂਰ ਨਹੀਂ।