Bible Versions
Bible Books

Acts 19:12 (KJV) King James Version

Versions

PAV   ਐਥੋਂ ਤੀਕ ਜੋ ਰੁਮਾਲ ਅਰ ਪਟਕੇ ਉਹ ਦੇ ਸਰੀਰ ਨੂੰ ਛੁਆ ਕੇ ਰੋਗੀਆਂ ਉੱਤੇ ਪਾਉਂਦੇ ਸਨ ਅਤੇ ਉਨ੍ਹਾਂ ਦੇ ਰੋਗ ਜਾਂਦੇ ਰਹਿੰਦੇ ਅਰ ਦੁਸ਼ਟ ਆਤਮੇ ਨਿੱਕਲ ਜਾਂਦੇ ਸਨ
ERVPA   ਕੁਝ ਲੋਕਾਂ ਨੇ ਉਹ ਕੱਪਡ਼ੇ ਅਤੇ ਰੁਮਾਲ ਲੈ ਲਏ ਜੋ ਪੌਲੁਸ ਨੇ ਇਸਤੇਮਾਲ ਕੀਤੇ ਸਨ ਅਤੇ ਉਹ ਉਨ੍ਹਾਂ ਨੂੰ ਬਿਮਾਰ ਲੋਕਾਂ ਉੱਤੇ ਪਾ ਦਿੰਦੇ। ਜਦੋਂ ਅਜਿਹੇ ਕੱਪਡ਼ੇ ਰੋਗੀਆਂ ਨੂੰ ਛੂਂਹਦੇ, ਤਾਂ ਉਹ ਰੋਗੀ ਤੰਦਰੁਸਤ ਹੋ ਜਾਂਦੇ ਅਤੇ ਭਰਿਸ਼ਟ ਆਤਮਾਵਾਂ ਉਨ੍ਹਾਂ ਨੂੰ ਛੱਡ ਜਾਂਦੀਆਂ।
IRVPA   ਐਥੋਂ ਤੱਕ ਜੋ ਰੁਮਾਲ ਅਤੇ ਪਟਕੇ ਉਹ ਦੇ ਸਰੀਰ ਨੂੰ ਛੁਆ ਕੇ ਰੋਗੀਆਂ ਉੱਤੇ ਪਾਉਂਦੇ ਸਨ ਅਤੇ ਉਨ੍ਹਾਂ ਦੇ ਰੋਗ ਦੂਰ ਹੋ ਜਾਂਦੇ ਅਤੇ ਉਹਨਾਂ ਵਿੱਚੋਂ ਦੁਸ਼ਟ ਆਤਮਾਵਾਂ ਨਿੱਕਲ ਜਾਂਦੀਆਂ ਸਨ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us