Versions
PAV ਪਰ ਦੁਸ਼ਟ ਆਤਮਾ ਨੇ ਓਹਨਾਂ ਨੂੰ ਉੱਤਰ ਦਿੱਤਾ ਭਈ ਯਿਸੂ ਨੂੰ ਮੈਂ ਸਿਆਣਦਾ ਹਾਂ ਅਤੇ ਪੌਲੁਸ ਨੂੰ ਮੈਂ ਜਾਣਦਾ ਹਾਂ ਪਰ ਤੁਸੀਂ ਕੌਣ ਹੋॽ
ERVPA ਪਰ ਭਰਿਸ਼ਟ ਆਤਮਿਆਂ ਨੇ ਉਨ੍ਹਾਂ ਨੂੰ ਉੱਤਰ ਦਿੱਤਾ “ਮੈਂ ਯਿਸੂ ਨੂੰ ਵੀ ਜਾਣਦਾ ਹਾਂ ਅਤੇ ਪੌਲੁਸ ਨੂੰ ਵੀ, ਪਰ ਤੁਸੀਂ ਕੌਣ ਹੋਂ?”
IRVPA ਪਰ ਦੁਸ਼ਟ ਆਤਮਾ ਨੇ ਉਹਨਾਂ ਨੂੰ ਉੱਤਰ ਦਿੱਤਾ ਕਿ ਯਿਸੂ ਨੂੰ ਤਾਂ ਮੈਂ ਜਾਣਦੀ ਹਾਂ ਅਤੇ ਪੌਲੁਸ ਨੂੰ ਮੈਂ ਪਹਿਚਾਣਦੀ ਹਾਂ, ਪਰ ਤੁਸੀਂ ਕੌਣ ਹੋ?