Versions
PAV ਅਰ ਬਹੁਤੇ ਉਨ੍ਹਾਂ ਵਿੱਚੋਂ ਵੀ ਜਿਹੜਾ ਜਾਦੂ ਕਰਦੇ ਸਨ ਆਪਣੀਆਂ ਪੋਥੀਆਂ ਇਕੱਠੀਆਂ ਕਰ ਕੇ ਲਿਆਏ ਅਤੇ ਸਭਨਾਂ ਦੇ ਸਾਹਮਣੇ ਫੂਕ ਸੁੱਟੀਆਂ ਅਤੇ ਜਾਂ ਓਹਨਾਂ ਦੇ ਮੁੱਲ ਦਾ ਜੋੜ ਕੀਤਾ ਤਾਂ ਪੰਜਾਹ ਹਜ਼ਾਰ ਰੁਪਿਆ ਹੋਇਆ!
ERVPA ਅਨੇਕਾਂ ਨਿਹਚਾਵਾਨਾਂ, ਨੇ ਜੋ ਜਾਦੂ ਕਰਦੇ ਸਨ, ਆਪਣੀਆਂ ਜਾਦੂ ਦੀਆਂ ਪੁਸਤਕਾਂ ਲਿਆਤੇ ਅਤੇ ਲੋਕਾਂ ਸਾਮ੍ਹਣੇ ਸਾਡ਼ ਦਿੱਤੀਆਂ। ਇਹ ਪੁਸਤਕਾਂ ਤਕਰੀਬਨ ਪੰਜਾਹ ਹਜ਼ਾਰ ਚਾਂਦੀ ਦੇ ਸਿਕਿਆਂ ਦੇ ਤੁਲ੍ਲ ਸਨ।
IRVPA ਅਤੇ ਬਹੁਤੇ ਉਨ੍ਹਾਂ ਵਿੱਚੋਂ ਵੀ ਜਿਹੜੇ ਜਾਦੂ ਕਰਦੇ ਸਨ ਆਪਣੀਆਂ ਪੋਥੀਆਂ ਇਕੱਠੀਆਂ ਕਰ ਕੇ ਲਿਆਏ ਅਤੇ ਸਾਰਿਆਂ ਦੇ ਸਾਹਮਣੇ ਫੂਕ ਸੁੱਟੀਆਂ ਅਤੇ ਜਦੋਂ ਉਹਨਾਂ ਦੇ ਮੁੱਲ ਦਾ ਜੋੜ ਕੀਤਾ ਤਾਂ ਪੰਜਾਹ ਹਜ਼ਾਰ ਰੁਪਿਆ ਹੋਇਆ।