Versions
PAV ਉਸ ਨੇ ਉਨ੍ਹਾਂ ਨੂੰ ਅਤੇ ਉਸ ਕਿਰਤ ਦੇ ਹੋਰ ਕਾਰੀਗਰਾਂ ਨੂੰ ਇਕੱਠਿਆਂ ਕਰ ਕੇ ਕਿਹਾ, ਹੇ ਮਨੁੱਖੋ ਤੁਸੀਂ ਜਾਣਦੇ ਹੋ ਭਈ ਇਸੇ ਕੰਮ ਤੋਂ ਸਾਨੂੰ ਧਨ ਪ੍ਰਾਪਤ ਹੁੰਦਾ ਹੈ
ERVPA ਦੇਮੇਤ੍ਰਿਯੁਸ ਨੇ ਇਨ੍ਹਾਂ ਕਾਰੀਗਰਾਂ ਅਤੇ ਇਹੋ ਜਿਹੇ ਕੰਮ ਨਾਲ ਸੰਬੰਧਿਤ ਲੋਕਾਂ ਦੀ ਇੱਕ ਬੈਠਕ ਬੁਲਾਈ ਅਤੇ ਆਖਿਆ, “ਲੋਕੋ। ਤੁਸੀਂ ਜਾਣਦੇ ਹੋ ਕਿ ਅਸੀਂ ਇਸ ਕੰਮ ਤੋਂ ਬਹੁਤ ਸਾਰਾ ਪੈਸਾ ਕਮਾਉਂਦੇ ਹਾਂ।
IRVPA ਉਸ ਨੇ ਉਨ੍ਹਾਂ ਨੂੰ ਅਤੇ ਉਸ ਕੰਮ ਦੇ ਹੋਰ ਕਾਰੀਗਰਾਂ ਨੂੰ ਇਕੱਠਿਆਂ ਕਰ ਕੇ ਕਿਹਾ, ਹੇ ਮਨੁੱਖੋ ਤੁਸੀਂ ਜਾਣਦੇ ਹੋ ਕਿ ਇਸ ਕੰਮ ਤੋਂ ਅਸੀਂ ਕਿੰਨ੍ਹਾਂ ਧਨ ਕਮਾਉਂਦੇ ਹਾਂ।